ਏਸ਼ੀਅਨ ਖੇਡਾਂ 2018: ਨਹੀਂ ਲਗਾ ਪਾਈ ਅਪੂਰਵੀ ਤਗਮੇਂ ‘ਤੇ ਨਿਸ਼ਾਨਾ

ਜਕਾਰਤਾ- ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਔਰਤਾਂ ਦੇ 10 ਮੀਟਰ ਏਅਰ ਰਾਈਫ਼ਲ ਮੁਕਾਬਲੇ ਦੇ ਫਾਈਨਲ ‘ਚੋਂ ਬਾਹਰ ਹੋ ਗਈ ਹੈ। ਉਹ ਇਸ ਮੁਕਾਬਲੇ ‘ਚ ਪੰਜਵੇਂ ਸਥਾਨ ‘ਤੇ ਰਹੀ। ਇਸ ਤੋਂ ਪਹਿਲਾਂ ਅਪੂਰਵੀ ਅਤੇ ਰਵੀ ਕੁਮਾਰ ਦੀ ਜੋੜੀ ਨੇ ਸ਼ਨੀਵਾਰ ਨੂੰ ਨਿਸ਼ਾਨੇਬਾਜ਼ੀ ਦੇ ਮਿਸ਼ਰਤ ਵਰਗ ‘ਚ 10 ਮੀਟਰ ਏਅਰ ਰਾਈਫ਼ਲ ਮੁਕਾਬਲੇ ‘ਚ ਕਾਂਸੇ ਦਾ ਤਮਗਾ ਜਿੱਤਿਆ ਸੀ।

Leave a Reply

Your email address will not be published. Required fields are marked *